ਸਟਡੀ ਵੀਜ਼ਾ ਨਿਯਮਾਂ ‘ਤੇ Canada ਸਰਕਾਰ ਸਖਤ,ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ
ਸਟਡੀ ਵੀਜ਼ਾ ਨਿਯਮਾਂ ‘ਤੇ ਇੱਕ ਵਾਰ ਫਿਰ ਤੋਂ ਕੈਨੇਡਾ ਸਰਕਾਰ ਸਖਤ ਹੁੰਦੀ ਨਜ਼ਰ ਆਈ ਹੈ। ਕੈਨੇਡਾ ਦੇ ਵਿੱਚ ਹੁਣ ਵਿਦਿਆਰਥੀ ਆਪਣਾ ਕਾਲਜ ਨਹੀਂ ਬਦਲ ਸਕਣਗੇ। ਨਵੇਂ ਨਿਯਮਾਂ ਦੇ ਮੁਤਾਬਕ ਵਿਦਿਆਰਥੀ ਭਾਰਤ ਤੋਂ ਕੈਨੇਡਾ ਕਾਲਜ ਦੇ ਵਿੱਚ ਦਾਖਲਾ ਲੈਂਦਾ ਹੈ ਤਾਂ ਉਸ ਨੂੰ ਉੱਥੇ ਪਹੁੰਚ ਕੇ ਕਾਲਜ ਨਹੀਂ ਬਦਲਣ ਦਿੱਤਾ ਜਾਵੇਗਾ।