ਮੂਲੀ ਹੀ ਨਹੀਂ ਇਸ ਦੇ ਪੱਤੇ ਵੀ ਹਨ ਪੋਸ਼ਕ ਤੱਤਾਂ ਨਾਲ ਭਰਪੂਰ
ਸਰਦੀ ਦਾ ਮੌਸਮ ਆਉਂਦਿਆਂ ਹੀ ਰਸੋਈ ਵਿਚ ਮੂਲੀ ਦਿਖਾਈ ਦੇਣ ਲੱਗਦੀ ਹੈ। ਸਰਦੀਆਂ ਵਿੱਚ ਮੂਲੀ ਨੂੰ ਇੱਕ ਸੁਪਰਫੂਡ ਮੰਨਿਆ ਜਾਂਦਾ ਹੈ। ਇਹ ਸਬਜ਼ੀ ਨਾ ਸਿਰਫ ਸੁਆਦੀ ਹੈ ਸਗੋਂ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੈ। ਕੀ ਤੁਸੀਂ ਜਾਣਦੇ ਹੋ ਕਿ ਮੂਲੀ ਹੀ ਨਹੀਂ ਇਸ ਦੇ ਪੱਤੇ ਵੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਤੇ ਕਈ ਸਿਹਤ ਸਮੱਸਿਆਵਾਂ…