ਖੁੱਲ੍ਹੇ ਬੋਰਵੈੱਲ ਵਿਚ ਡਿੱਗਿਆ 4 ਸਾਲਾ ਮਾਸੂਮ, ਹੋਈ ਮੌਤ

Share:

 ਬਾੜਮੇਰ, 21 ਨਵੰਬਰ 2024 – ਰਾਜਸਥਾਨ ਦੇ ਬਾੜਮੇਰ ਜ਼ਿਲੇ ਵਿਚ ਬੁੱਧਵਾਰ ਸ਼ਾਮ ਨੂੰ ਇਕ ਚਾਰ ਸਾਲ ਦੇ ਬੱਚੇ ਦੀ ਖੁੱਲ੍ਹੇ ਬੋਰਵੈੱਲ ਵਿਚ ਡਿੱਗ ਕੇ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਗੁਡਾ ਮਲਾਨੀ ਅਧਿਕਾਰੀ (ਐੱਸਡੀਐੱਮ) ਕੇਸ਼ਵ ਮੀਨਾ ਨੇ ਦੱਸਿਆ ਕਿ ਬੋਰਵੈੱਲ ‘ਚ ਡਿੱਗਣ ਵਾਲੇ ਬੱਚੇ ਦੀ ਮੌਤ ਹੋ ਗਈ ਅਤੇ ਬੁੱਧਵਾਰ ਰਾਤ ਉਸ…

Read More

ਐਂਬੂਲੈਂਸ ਨਾਲ ਵਾਪਰਿਆ ਹਾਦਸਾ, ਮਰੀਜ਼ ਨੂੰ ਛੱਡ ਕੇ ਚਾਰ ਲੋਕਾਂ ਦੀ ਹੋ ਗਈ ਮੌਤ

Share:

ਜੈਪੁਰ, 20 ਨਵੰਬਰ 2024 – ਰਾਜਸਥਾਨ ਦੇ ਪਾਲੀ ਜ਼ਿਲੇ ‘ਚ ਬੁੱਧਵਾਰ ਨੂੰ ਇਕ ਡੰਪਰ ਨੇ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀ ਨਿਰੰਜਨ ਸਿੰਘ ਨੇ ਦੱਸਿਆ ਕਿ ਇੱਕ ਮਰੀਜ਼ ਅਸ਼ੋਕ ਨੂੰ ਇੱਕ ਐਂਬੂਲੈਂਸ ਵਿੱਚ ਅਹਿਮਦਾਬਾਦ ਤੋਂ ਜੋਧਪੁਰ ਲਿਆਂਦਾ ਜਾ ਰਿਹਾ ਸੀ। ਉਨ੍ਹਾਂ…

Read More