
ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ : ਵਧੀਕ ਡਿਪਟੀ ਕਮਿਸ਼ਨਰ
-ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ -ਸਕੂਲੀ ਵਿਦਿਆਰਥੀਆਂ ਵੱਲੋਂ ਕੀਤੀ ਗਈ ਰਿਹਰਸਲ ਬਠਿੰਡਾ, 17 ਜਨਵਰੀ 2025 – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਵੱਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 26 ਜਨਵਰੀ 2025 ਨੂੰ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ…