ਭਿਆਨਕ ਸੜਕ ਹਾਦਸੇ ‘ਚ 5 ਡਾਕਟਰਾਂ ਦੀ ਮੌਤ, ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ
ਕਨੌਜ, 27 ਨਵੰਬਰ 2024 – ਉੱਤਰ ਪ੍ਰਦੇਸ਼ ਦੇ ਕਨੌਜ ‘ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ‘ਚ ਮਿੰਨੀ ਪੀਜੀਆਈ ਸੈਫ਼ਈ ‘ਚ ਤਾਇਨਾਤ ਪੰਜ ਡਾਕਟਰਾਂ ਦੀ ਮੌਤ ਹੋ ਗਈ। ਹਾਦਸਾ ਸਵੇਰੇ 4 ਵਜੇ ਲਖਨਊ-ਆਗਰਾ ਐਕਸਪ੍ਰੈਸ ਵੇਅ ‘ਤੇ ਵਿਆਹ ਸਮਾਗਮ ‘ਚ ਜਾਂਦੇ ਸਮੇਂ…