
ਵੱਡਾ ਹਾਦਸਾ : ਸਰਕਾਰੀ ਸਕੂਲ ਦੀ ਅਚਾਨਕ ਡਿੱਗੀ ਛੱਤ, 4 ਬੱਚਿਆਂ ਦੀ ਮੌਤ, ਕਈ ਜ਼ਖਮੀ
ਰਾਜਸਥਾਨ, 25 ਜੁਲਾਈ 2025 – ਰਾਜਸਥਾਨ ਦੇ ਝਾਲਾਵਾੜ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਜ਼ਿਲ੍ਹੇ ਵਿੱਚ ਇੱਕ ਸਰਕਾਰੀ ਸਕੂਲ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ 4 ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ 17 ਬੱਚੇ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ, ਇਹ ਘਟਨਾ ਝਾਲਾਵਾੜ ਜ਼ਿਲ੍ਹੇ ਦੇ ਮਨੋਹਰ ਥਾਣਾ ਖੇਤਰ ਦੇ…