
Viral Video : ਛੱਤ ਤੋੜ ਕੇ ਦੁਕਾਨ ‘ਚ ਵੜਿਆ ਚੋਰ,’ਖਜ਼ਾਨਾ’ ਦੇਖ ਕੇ ਨੱਚਣ ਲੱਗਾ, ਫਿਰ…
ਸ਼ੋਸ਼ਲ ਮੀਡੀਆ ‘ਤੇ ਇਕ ਚੋਰ ਦੇ ਦੁਕਾਨ ‘ਚ ਦਾਖਲ ਹੋ ਕੇ ਚੋਰੀ ਕਰਨ ਦਾ ਦਿਲਚਸਪ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਚੋਰ ਛੱਤ ਤੋੜ ਕੇ ਦੁਕਾਨ ‘ਚ ਦਾਖਲ ਹੋਣ ‘ਚ ਕਾਮਯਾਬ ਹੋ ਗਿਆ ਪਰ ਉਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਾਸਾ ਰੋਕਣਾ ਮੁਸ਼ਕਿਲ ਹੈ। ਜਦੋਂ ਚੋਰ…