ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਸਖ਼ਤ ਨਿੰਦਾ
ਅੰਮ੍ਰਿਤਸਰ, 29 ਨਵੰਬਰ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ…