
ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ
ਅੰਮ੍ਰਿਤਸਰ, 5 ਜੁਲਾਈ 2025 – ਤਖਤ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਸੁਖਬੀਰ ਬਾਦਲ ਨੂੰ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ…