
ਮਲਟੀਵਿਟਾਮਿਨਾਂ ਦੀ ਕਮੀ ਨੂੰ ਕਰੋ ਪੂਰਾ, ਸਰਦੀਆਂ ‘ਚ ਜਰੂਰ ਪੀਓ ਇਹ ਸੂਪ
ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਨੂੰ ਸਰਦੀਆਂ ਦੇ ਮੌਸਮ ਵਿੱਚ ਆਪਣਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਸਮ ‘ਚ ਜ਼ੁਕਾਮ, ਖੰਘ ਅਤੇ ਵਾਇਰਲ ਬੁਖਾਰ ਵਰਗੀਆਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਭੋਜਨ ਵਿੱਚ ਵਿਟਾਮਿਨਾਂ ਦੀ ਕਮੀ ਕਾਰਨ ਸਾਡੇ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਕਮਜ਼ੋਰ ਹੋ ਸਕਦੀ ਹੈ। ਅਜਿਹੇ ‘ਚ ਸਰੀਰ ‘ਚ ਪੋਸ਼ਕ ਤੱਤਾਂ ਦੀ ਕਮੀ ਨਾ ਹੋਣ ਦਿਓ।…