ਸਿਰਫ਼ ਖਾਣ ‘ਚ ਹੀ ਸਵਾਦ ਨਹੀਂ, ਸਗੋਂ ਸਿਹਤ ਲਈ ਵੀ ਰਾਮਬਾਣ ਹੈ ਪਾਲਕ
ਸਰਦੀ ਦਾ ਮੌਸਮ ਆਉਂਦੇ ਹੀ ਮੰਡੀ ਹਰੀਆਂ ਸਬਜ਼ੀਆਂ ਨਾਲ ਭਰ ਜਾਂਦੀ ਹੈ। ਇਨ੍ਹਾਂ ਹਰੀਆਂ ਸਬਜ਼ੀਆਂ ਵਿੱਚੋਂ ਪਾਲਕ ਨੂੰ ਸਭ ਤੋਂ ਖਾਸ ਮੰਨਿਆ ਜਾਂਦਾ ਹੈ। ਪਾਲਕ ਨਾ ਸਿਰਫ਼ ਸਵਾਦ ‘ਚ ਸ਼ਾਨਦਾਰ ਹੈ, ਸਗੋਂ ਸਿਹਤ ਲਈ ਵੀ ਕਿਸੇ ਰਾਮਬਾਣ ਤੋਂ ਘੱਟ ਨਹੀਂ ਹੈ। ਸਰਦੀਆਂ ਵਿੱਚ ਪਾਲਕ ਖਾਣ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ। ਪਾਲਕ ਇਮਿਊਨਿਟੀ ਵਧਾਉਣ ‘ਚ…