ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਨਿੰਦਾ

Share:

ਚੰਡੀਗੜ੍ਹ, 4 ਦਸੰਬਰ 2024 – ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਬੁੱਧਵਾਰ ਨੂੰ ਦੂਜੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਸੇਵਾ ਕਰ ਰਹੇ ਸੁਖਬੀਰ ਬਾਦਲ ਨੂੰ ਗੋਲ਼ੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਉਹ ਵਾਲ-ਵਾਲ ਬਚ ਗਏ। ਅੱਜ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਸੂਬੇ ਦੇ ਮੁੱਖ ਮੰਤਰੀ ਭਗਵੰਤ…

Read More

ਸੁਖਬੀਰ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ

Share:

ਅੰਮ੍ਰਿਤਸਰ, 4 ਦਸੰਬਰ 2024 – ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ…

Read More

ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਚੱਲੀ ਗੋਲੀ, ਵਾਲ – ਵਾਲ ਬਚੇ ਸੁਖਬੀਰ ਬਾਦਲ; ਨਰਾਇਣ ਸਿੰਘ ਚੌੜਾ ਗ੍ਰਿਫਤਾਰ

Share:

ਅੰਮ੍ਰਿਤਸਰ, 4 ਦਸੰਬਰ 2024 – ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੋਲ਼ੀ ਚੱਲਣ ਦੀ ਖਬਰ ਹੈ। ਇਹ ਘਟਨਾ ਸਵੇਰੇ ਸਾਢੇ 9 ਵਜੇ ਦੀ ਹੈ।ਆਖਿਆ ਜਾ ਰਿਹਾ ਹੈ ਕਿ ਇਹ ਗੋਲ਼ੀ ਸੁਖਬੀਰ ਬਾਦਲ ਨੂੰ ਮਾਰਨ ਲਈ ਚਲਾਈ ਗਈ ਸੀ ਹਾਲਾਂਕਿ ਉਹ ਬਿਲਕੁਲ ਸੁਰੱਖਿਅਤ ਹਨ। ਪੁਲਿਸ ਨੇ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਏਡੀਸੀਪੀ ਹਰਪਾਲ ਸਿੰਘ…

Read More

Big Breaking : ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਿਆ ਗਿਆ ‘ਫਖਰ – ਏ – ਕੌਮ’ ਦਾ ਖਿਤਾਬ

Share:

ਅੰਮ੍ਰਿਤਸਰ, 2 ਦਸੰਬਰ 2024 – ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ, ਜਿਸ ਵਿਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਫੈਸਲਾ ਸੁਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਆਪਣੇ ਉਤੇ…

Read More

ਸੁਖਬੀਰ ਬਾਦਲ ਦੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ੀ, ‘ਹਾਂ’ ‘ਚ ਕਬੂਲੇ ਗੁਨਾਹ

Share:

ਅੰਮ੍ਰਿਤਸਰ, 2 ਦਸੰਬਰ 2024 – ਸਰਕਾਰ ਦਾ ਹਿੱਸਾ ਹੋਣ ਕਰਕੇ ਆਵਾਜ਼ ਨਾ ਬੁਲੰਦ ਕਰਨ ਤੇੇ ਬਿਕਰਮ ਮਜੀਠੀਆ ਵੀ ਗੁਨਾਹਗਾਰ ਸੌਦਾ ਸਾਧ ਦੇ ਮਾਫੀਨਾਮਾ ਪੱਤਰ ‘ਚ ਖਿਮਾਯਾਚਕਾ ਸ਼ਬਦ ਨੂੰ ਲੈ ਕੇ ਦਲਜੀਤ ਚੀਮਾ ਵੀ ਦੋਸ਼ੀਆਂ ਦੀ ਕਤਾਰ ‘ਚ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਕਬੂਲ ਕੀਤੇ ਗੁਨਾਹ ਥੋੜੇ ਸਮੇਂ ‘ਚ…

Read More

 ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣਗੇ ਸੁਖਬੀਰ ਬਾਦਲ

Share:

ਅੰਮ੍ਰਿਤਸਰ, 2 ਦਸੰਬਰ 2024 – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਯਾਨੀ ਕਿ ਸੋਮਵਾਰ ਨੂੰ ਉਨ੍ਹਾਂ ਦੀ ਸਰਕਾਰ ਵੇਲੇ ਮੰਤਰੀ ਰਹੇ 17 ਅਕਾਲੀ ਆਗੂਆਂ ਸਮੇਤ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣਗੇ ਤੇ ਇਸ ਦੇ ਨਾਲ ਹੀ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦੇਣ ਸਬੰਧੀ ਫ਼ੈਸਲੇ…

Read More

ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦਾ ਸੁਖਬੀਰ ਬਾਦਲ ਸਮੇਤ ਸਾਬਕਾ ਮੰਤਰੀਆਂ ਨੂੰ ਫੁਰਮਾਨ; ਪੇਸ਼ੀ ਮੌਕੇ ਨਾ ਕਰਨ ਸ਼ੋਰ-ਸ਼ਰਾਬਾ

Share:

ਚੰਡੀਗੜ੍ਹ, 28 ਨਵੰਬਰ 2024 – ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ 2 ਦਸੰਬਰ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਾਲ-ਨਾਲ 2007-2017 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ…

Read More

ਸੀਨੀਅਰ ਅਕਾਲੀ ਆਗੂ ਐਨ.ਕੇ ਸ਼ਰਮਾ ਵੱਲੋਂ ਅਸਤੀਫਾ

Share:

ਸੀਨੀਅਰ ਅਕਾਲੀ ਆਗੂ ਐਨ ਕੇ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਅਸਤੀਫਾ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਜੇਕਰ ਸੁਖਬੀਰ ਬਾਦਲ ਪ੍ਰਧਾਨ ਨਹੀਂ ਤਾਂ ਮੈਂ ਪਾਰਟੀ ਵਿੱਚ ਨਹੀਂ ਹਾਂ। ਉਨ੍ਹਾਂ ਆਖਿਆ ਕਿ ਪਾਰਟੀ ਵਿਚ ਧਾਰਮਿਕ ਦਖਲ ਅੰਦਾਜੀ ਵਧ ਰਹੀ ਹੈ, ਜੋ ਠੀਕ ਨਹੀਂ ਹੈ

Read More
Modernist Travel Guide All About Cars