ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਦੇ ਮਰਨ ਵਰਤ ਦਾ ਚੌਥਾ ਦਿਨ, 5 ਕਿੱਲੋ ਵਜ਼ਨ ਘਟਿਆ
ਖਨੌਰੀ, 29 ਨਵੰਬਰ 2024 – ਕਿਸਾਨ ਆਗੂ ਸੁਖਜੀਤ ਸਿੰਘ ਦਾ ਖਨੋਰੀ ਸਰਹੱਦ ‘ਤੇ ਮਰਨ ਵਰਤ ਦੇ ਚੌਥੇ ਦਿਨ ਵਜ਼ਨ 5 ਕਿਲੋ ਘਟ ਗਿਆ ਹੈ। ਸੁਖਜੀਤ ਸਿੰਘ ਹਰਦੋਝੰਡੇ ਵਲੋਂ ਲਗਾਤਾਰ ਸਟੇਜ ‘ਤੇ ਵਿਰੋਧ ਕੀਤਾ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਵੱਲੋਂ ਕੁਝ ਸਮੇਂ ਬਾਅਦ ਸੁਖਜੀਤ ਸਿੰਘ ਦਾ ਮੈਡੀਕਲ ਚੈਕਅੱਪ ਕੀਤਾ ਗਿਆ। ਹੁਣ ਐਂਬੂਲੈਂਸ ਹਰ ਸਮੇਂ ਸੁਖਜੀਤ ਸਿੰਘ ਦੇ…