
ਚੋਣ ਕਮਿਸ਼ਨ ਦੀ ਵੱਡੀ ਕਾਰਵਾਈ; ਸੱਤ ਪੁਲਿਸ ਮੁਲਾਜ਼ਮ ਮੁਅੱਤਲ
ਨਵੀ ਦਿੱਲੀ, 20 ਨਵੰਬਰ 2024 – ਉੱਤਰ ਪ੍ਰਦੇਸ਼ ਉਪ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਮੀਡੀਆ ਰਿਪੋਟਸ ਅਨੁਸਾਰ ਚੋਣ ਕਮਿਸ਼ਨ ਨੇ ਸੱਤ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁਰਾਦਾਬਾਦ ਵਿੱਚ ਤਿੰਨ ਅਤੇ ਕਾਨਪੁਰ ਦੇ ਦੋ ਅਤੇ ਮੁਜ਼ੱਫਰਨਗਰ ਵਿੱਚ ਦੋ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ…