
ਮਾਰੇ ਗਏ ਪਹਿਲਗਾਮ ਹਮਲੇ ਦੇ ਦੋਸ਼ੀ ਤਿੰਨੋ ਅੱਤਵਾਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ
ਸੰਸਦ ਵਿੱਚ ਆਪ੍ਰੇਸ਼ਨ ਸਿੰਦੂਰ ਬਾਰੇ ਚਰਚਾ ਚੱਲ ਰਹੀ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਵੱਲੋਂ ਇਸ ਬਾਰੇ ਕਈ ਸਵਾਲ ਉਠਾਏ ਗਏ ਸਨ। ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਪੂਰੇ ਮਾਮਲੇ ‘ਤੇ ਵੱਡਾ ਐਲਾਨ ਕੀਤਾ ਹੈ। ਕੱਲ੍ਹ ਕੀਤੇ ਗਏ ਆਪ੍ਰੇਸ਼ਨ ਮਹਾਦੇਵ ਬਾਰੇ ਉਨ੍ਹਾਂ ਕਿਹਾ ਕਿ ਪਹਿਲਗਾਮ ਵਿੱਚ ਲੋਕਾਂ ਨੂੰ ਮਾਰਨ ਵਾਲੇ ਅੱਤਵਾਦੀਆਂ ਨੂੰ…