
ਸਿਰਫ Taj Mahal ਹੀ ਨਹੀਂ, ਇਹ ਇਮਾਰਤਾਂ ਵੀ ਮੰਨੀਆਂ ਜਾਂਦੀਆਂ ਹਨ ਮੁਹੱਬਤ ਦੀ ਨਿਸ਼ਾਨੀ
ਪ੍ਰੇਮੀਆਂ ਲਈ ਅੱਜ ਦਾ ਦਿਨ ਬਹੁਤ ਖਾਸ ਹੈ ਜਿਸ ਨੂੰ ਵੈਲੇਨਟਾਈਨ ਡੇਅ ਵਜੋਂ ਮਨਾਇਆ ਜਾਂਦਾ ਹੈ। ਪ੍ਰੇਮੀ ਜੋੜੇ ਵੈਲੇਨਟਾਈਨ ਵੀਕ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਇਹ ਉਹ ਸਮਾਂ ਹੁੰਦਾ ਹੈ ਜਦੋਂ ਤੁਹਾਨੂੰ ਆਪਣੇ ਪਿਆਰ ਦਾ ਇਜ਼ਹਾਰ ਕਰਨ ਦਾ ਮੌਕਾ ਮਿਲਦਾ ਹੈ। ਜੋੜੇ ਇਸ ਦਿਨ ਨੂੰ ਬਹੁਤ ਹੀ ਖਾਸ ਤਰੀਕੇ ਨਾਲ ਮਨਾਉਂਦੇ ਹਨ। ਕੁਝ ਅਨੋਖੀ ਪ੍ਰੇਮ…