
ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਦਾ ਵੀਡੀਓ ਵਾਇਰਲ, ਰੋ – ਰੋ ਮੰਗੀ ਮਦਦ, ਕਿਹਾ – ਆਪਣੇ ਹੀ ਘਰ ‘ਚ ਕੀਤਾ ਜਾ ਰਿਹਾ ਪਰੇਸ਼ਾਨ
ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਨੇ ਦਾਅਵਾ ਕੀਤਾ ਕਿ ਪਿਛਲੇ 4-5 ਸਾਲਾਂ ਤੋਂ ਉਸ ਦੇ ਆਪਣੇ ਘਰ ਵਿੱਚ ਹੀ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਸ ਨੂੰ ਮੰਗਲਵਾਰ ਨੂੰ ਪੁਲਿਸ ਨੂੰ ਵੀ ਫ਼ੋਨ ਕਰਨਾ ਪਿਆ। ਪੁਲਿਸ ਆਈ ਅਤੇ ਉਸ ਨੂੰ ਸਹੀ ਢੰਗ ਨਾਲ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ। ਤਨੁਸ਼੍ਰੀ ਨੇ ਕਿਹਾ ਕਿ ਉਹ ਕੱਲ੍ਹ ਯਾਨੀ…