5ਵੀਂ ਮੰਜ਼ਿਲ ਤੋਂ ਡਿੱਗਿਆ ਇਹ ਬੈਲੀ ਡਾਂਸਰ, ਮੌਕੇ ‘ਤੇ ਹੋਈ ਮੌਤ
ਰੂਸੀ ਬੈਲੀ ਡਾਂਸਰ ਵਲਾਦੀਮੀਰ ਸ਼ਕਲਿਆਰੋਵ ਨੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਹੈ | ਕਿਹਾ ਜਾ ਰਿਹਾ ਹੈ ਇਮਾਰਤ ਤੋਂ ਡਿੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ । ਰੂਸੀ ਅਧਿਕਾਰੀਆਂ ਨੇ ਇਸ ਨੂੰ ਹਾਦਸਾ ਮੰਨ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।…