
ਵੀਰਵਾਰ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਤੇਜ਼ ਹਵਾ ਨਾਲ ਪੈ ਸਕਦਾ ਹੈ ਮੀਂਹ
ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਗਰਮੀ ਦਾ ਕਹਿਰ ਜਾਰੀ ਹੈ। ਦਿੱਲੀ ਸਮੇਤ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ’ਚ ਪਾਰਾ 40 ਡਿਗਰੀ ਸੈਲਸੀਅਸ ਤੋਂ ਪਾਰ ਜਾ ਰਿਹਾ ਹੈ। ਉੱਧਰ ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਪੱਛਮੀ ਦਬਾਅ ਦੇ ਸਰਗਰਮ ਹੋਣ ਨਾਲ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੌਸਮ ਦਾ ਮਿਜਾਜ਼ ਬਦਲੇਗਾ। ਦਿੱਲੀ ਸਮੇਤ ਕੁਝ ਜਗ੍ਹਾ ’ਤੇ ਬੱਦਲ…