ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ

Share:

ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ

ਫਾਜ਼ਿਲਕਾ 12 ਨਵੰਬਰ 2024 : ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ  ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਫਾਜ਼ਿਲਕਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹੋਣ ਵਾਲੇ ਸਮਾਰੋਹ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਉਣ ਜ਼ਰੂਰੀ ਹੈ।

ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 31 ਦਸੰਬਰ 2024 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। 

5 thoughts on “ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ

  1. I have been exploring for a little bit for any high-quality articles or blog posts on this sort of area . Exploring in Yahoo I at last stumbled upon this web site. Reading this information So i am happy to convey that I’ve a very good uncanny feeling I discovered exactly what I needed. I most certainly will make certain to do not forget this web site and give it a look regularly.

  2. Thank you for every other informative website. The place else may I am getting that kind of info written in such an ideal method? I have a challenge that I am simply now running on, and I have been on the glance out for such information.

Leave a Reply

Your email address will not be published. Required fields are marked *

Modernist Travel Guide All About Cars